Nation Post

RTI ‘ਚ ਵੱਡਾ ਖੁਲਾਸਾ, ਸਾਬਕਾ CM ਚਰਨਜੀਤ ਚੰਨੀ ਨੇ ਸਰਕਾਰੀ ਮੀਟਿੰਗ ਦੌਰਾਨ 3 ਮਹੀਨਿਆਂ ‘ਚ ਖਾਧਾ 60 ਲੱਖ ਦਾ ਖਾਣਾ

Charanjit Singh Channi

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਜਦੋਂ ਤੋਂ ਉਹ ਭਾਰਤ ਪਰਤੇ ਹਨ ਉਦੋਂ ਤੋਂ ਹੀ ਉਹ ਵਿਜੀਲੈਂਸ ਦੇ ਰਡਾਰ ‘ਤੇ ਹੈ। ਸਾਬਕਾ ਸੀਐਮ ਚੰਨੀ ਹੁਣ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ ਕਿ ਉਨ੍ਹਾਂ ਨੇ ਸਰਕਾਰੀ ਮੀਟਿੰਗਾਂ ਦੌਰਾਨ 3 ਮਹੀਨਿਆਂ ਵਿੱਚ 60 ਲੱਖ ਦਾ ਖਾਣਾ ਖਾਧਾ ਹੈ। ਇਹ ਖੁਲਾਸਾ ਆਰਟੀਆਈ ਦੌਰਾਨ ਹੋਇਆ ਹੈ।
No description available.

Exit mobile version