ਛੱਤੀਸਗੜ੍ਹ ਦੇ ਬਸਤਰ ਜ਼ਿਲ੍ਹੇ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵਿਆਹ ਦੌਰਾਨ ਹਲਦੀ ਦੀ ਰਸਮ ਚੱਲ ਰਹੀ ਸੀ। ਉਸੇ ਸਮੇਂ, ਲਾੜੀ ਦੇ ਪੈਟ ਚ ਦਰਦ ਹੋਣ ਲਗਾ ਤੇ ਉਸ ਨੂੰ ਹਸਪਤਾਲ ਲੈਜਾਇਆ ਗਿਆ ਤੇ ਉਸ ਤੋਂ ਬਾਅਦ ਲਾੜੀ ਨੇ ਬੱਚੇ ਨੂੰ ਜਨਮ ਦਿੱਤਾ| ਜਿਸ ਦੀ ਵੀਡੀਓ ਸੋਸ਼ਲ ਮੀਡਿਆ ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ| ਤੁਸੀ ਵੀ ਇਹ ਵੀਡੀਓ ਦੇਖਣ ਲਈ ਲਿੰਕ ਤੇ ਕਲਿਕ ਕਰੋ…..