Saturday, April 19, 2025
HomeBreakingਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵਿਜੀਲੈਂਸ ਬਿਊਰੋ ਨੇ...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵਿਜੀਲੈਂਸ ਬਿਊਰੋ ਨੇ ਜਾਰੀ ਕੀਤਾ ਨੋਟਿਸ |

ਪੰਜਾਬ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ ‘ਤੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਜਿਆਦਾ ਸੰਪਤੀ ਦੇ ਮਾਮਲੇ ‘ਚ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ ਅਤੇ ਬੁੱਧਵਾਰ ਸਵੇਰੇ 10.30 ਵਜੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਚਰਨਜੀਤ ਸਿੰਘ ਚੰਨੀ ਨੂੰ ਪਹਿਲੀ ਵਾਰ ਵਿਜੀਲੈਂਸ ਬਿਊਰੋ ਵੱਲੋਂ ਬੁਲਾਇਆ ਗਿਆ ਹੈ।

Punjab CM Charanjit Channi condemns 'sacrilege' incident at Golden Temple,  orders probe

ਵਿਜੀਲੈਂਸ ਬਿਊਰੋ ਨੇ ਪੁੱਛਗਿੱਛ ਲਈ ਪੂਰੀ ਯੋਜਨਾ ਬਣਾ ਲਈ ਹੈ। ਉਨ੍ਹਾਂ ਦੀ ਸੰਪਤੀ ਦੇ ਬਾਰੇ ਸਬੂਤ ਵੀ ਜੁਟਾਏ ਜਾ ਰਹੇ ਹਨ , ਤਾਂ ਜੋ ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਵਿਜੀਲੈਂਸ ਬਿਊਰੋ ਨੂੰ ਕੋਈ ਵੀ ਦਿਕਤ ਨਾ ਹੋਵੇ ।ਵਿਜੀਲੈਂਸ ਬਿਊਰੋ ਨੇ ਹਾਲੇ ਤੱਕ ਚਰਨਜੀਤ ਚੰਨੀ ਵਿਰੁੱਧ ਕੋਈ ਮਾਮਲਾ ਦਰਜ਼ ਨਹੀਂ ਕੀਤਾ|

RELATED ARTICLES

LEAVE A REPLY

Please enter your comment!
Please enter your name here

Most Popular

Recent Comments