Monday, February 24, 2025
HomeBreakingਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫਤਾਰ; ਇੰਟਰਨੈੱਟ ਅਤੇ SMS ਸੇਵਾਵਾਂ...

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫਤਾਰ; ਇੰਟਰਨੈੱਟ ਅਤੇ SMS ਸੇਵਾਵਾਂ ਵੀ ਹੋਈਆਂ ਬੰਦ |

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਜਲੰਧਰ ਜ਼ਿਲ੍ਹੇ ਦੇ ਨੇੜੇ ਨਕੋਦਰ ਤੋਂ ਫੜਿਆ ਹੈ |ਪੰਜਾਬ ਪੁਲਿਸ ਫੋਰਸ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪਿੱਛਾ ਕਰ ਰਹੀ ਸੀ । ਹੁਣ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ‘ਚ ਲਏ ਜਾਣ ਦੀ ਖਬਰ ਸਾਹਮਣੇ ਆ ਗਈ ਹੈ। ਇਸ ਤੋਂ ਪਹਿਲਾਂ ਉਸ ਦੇ 6 ਸਾਥੀਆਂ ਨੂੰ ਵੀ ਗਿਰਫ਼ਤਾਰ ਕਰ ਲਿਆ ਗਿਆ ਸੀ।

Amritpal Singh switched vehicle? Nihangs protest in Mohali: Top updates |  Latest News India - Hindustan Times

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੀ ਇਹ ਸੂਚਨਾ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀਆਂ ਖਬਰਾਂ ਦਰਮਿਆਨ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਪੰਜਾਬ ਪੁਲਿਸ ਵੱਲੋਂ ਟਵਿੱਟਰ ‘ਤੇ ਜਾਰੀ ਬਿਆਨ ‘ਚ ਦੱਸਿਆ ਹੈ ਕਿ-

RELATED ARTICLES

LEAVE A REPLY

Please enter your comment!
Please enter your name here

Most Popular

Recent Comments