Friday, November 15, 2024
HomePunjabਮਾਨ ਸਰਕਾਰ ਦਾ ਫੈਸਲਾ: 80 ਕਰੋੜ ਦੀ ਲਾਗਤ ਨਾਲ ਬਣਨਗੀਆਂ 17 ਸਬ-ਡਵੀਜ਼ਨ,...

ਮਾਨ ਸਰਕਾਰ ਦਾ ਫੈਸਲਾ: 80 ਕਰੋੜ ਦੀ ਲਾਗਤ ਨਾਲ ਬਣਨਗੀਆਂ 17 ਸਬ-ਡਵੀਜ਼ਨ, ਤਹਿਸੀਲ ਤੇ ਸਬ-ਤਹਿਸੀਲ ਦੀਆਂ ਇਮਾਰਤਾਂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਦੇ ਹੱਕ ਵਿੱਚ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਲੋਕ ਬੁਨਿਆਦੀ ਲੋੜਾਂ ਤੋਂ ਵਾਂਝੇ ਨਾ ਰਹਿਣ।

ਸਾਡੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਇਮਾਰਤਾਂ ਬਣਾਈਆਂ ਜਾਣਗੀਆਂ। ਕਰੀਬ 80 ਕਰੋੜ ਰੁਪਏ ਖਰਚੇ ਜਾਣਗੇ, ਲੋਕਾਂ ਦੀਆਂ ਮੁਸ਼ਕਿਲਾਂ ਖਤਮ ਹੋ ਜਾਣਗੀਆਂ। ਜਨਤਾ ਦਾ ਪੈਸਾ ਜਨਤਾ ਦੇ ਨਾਮ…

RELATED ARTICLES

LEAVE A REPLY

Please enter your comment!
Please enter your name here

Most Popular

Recent Comments